ਵੱਡੀ ਖ਼ਬਰ: ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹਮਲਾ, ਤੋੜੇ ਸੀਸੀਟੀਵੀ ਕੈਮਰੇ
By
Posted on

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹਮਲਾ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਮਨੀਸ਼ ਸਿਸੋਦੀਆ ਵਲੋਂ ਆਪਣੇ ਟਵਿੱਟਰ ਪੇਜ ‘ਤੇ ਦਿੱਤੀ ਗਈ ਹੈ।


ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਇਹ ਸਭ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਕੀਤਾ ਗਿਆ ਹੈ ਤੇ ਸੀ.ਸੀ.ਟੀ.ਵੀ ਕੈਮਰੇ ਅਤੇ ਸਿਕਓਰਟੀ ਬੈਰੀਕੇਡ ਵੀ ਤੋੜੇ ਗਏ ਹਨ।
