ਵੱਡੀ ਖ਼ਬਰ: ਪਾਵਨ ਸਰੂਪਾਂ ਦੇ ਦੋਸ਼ੀਆਂ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਤਲਬ
By
Posted on

ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਸੰਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੜਤਾਲ ‘ਚ ਦੋਸ਼ੀ ਪਾਏ ਜਾਣ ਵਾਲੇ ਦੋਸ਼ੀਆਂ ਨੂੰ ਤਲਬ ਕੀਤਾ ਗਿਆ ਹੈ, ਜਿਨ੍ਹਾਂ ‘ਚ ਸਾਲ 2016 ਦੀ ਅੰਤ੍ਰਿਮ ਕਮੇਟੀ ਦੇ ਅਹੁਦੇਦਾਰ ਪੇਸ਼ ਹੋਏ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਸ਼੍ਰੋਮਣੀ ਕਮੇਟੀ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ।
