News

ਵੱਡੀ ਖ਼ਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਚਿੱਠੀ ਵਿੱਚ ਜੈਸ਼-ਏ-ਮੁਹੰਮਦ ਸੰਸਥਾ ਦਾ ਜ਼ਿਕਰ ਕੀਤਾ ਗਿਆ ਹੈ। ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਤੋਂ ਰੇਲਵੇ ਦੇ ਮਾਸਟਰ ਨੂੰ ਇਹ ਚਿੱਠੀ ਮਿਲਦੀ ਹੈ।

Punjab Assembly elections: Bhagwant Mann finally steps into the limelight  after waiting for five years

ਰੇਲਵੇ ਸਟੇਸ਼ਨ ਦੇ ਲੈਟਰ ਬਾਕਸ ਵਿੱਚੋਂ ਇਹ ਚਿੱਠੀ ਮਿਲਦੀ ਹੈ। 21 ਮਈ ਤੱਕ ਮੁੱਖ ਮੰਤਰੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੀਆਂ ਹੋਰ ਧਾਰਮਿਕ ਸੰਸਥਾਵਾਂ ਅਤੇ ਰੇਲਵੇ ਸਟੇਸ਼ਨ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਸ ਚਿੱਠੀ ਨੂੰ ਸਮਝਣ ਵਿੱਚ ਵੀ ਕਾਫ਼ੀ ਸਮਾਂ ਲੱਗ ਗਿਆ।

Click to comment

Leave a Reply

Your email address will not be published.

Most Popular

To Top