News

ਵੱਡੀ ਖ਼ਬਰ: ਫ਼ਾਜ਼ਿਲਕਾ ਸਰਹੱਦੀ ਇਲਾਕੇ ‘ਚ ਮਿਲਿਆ ਜਿੰਦਾ ਹੈਂਡ ਗਰਨੇਡ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਨੂੰ ਲੈ ਕੇ ਪੰਜਾਬ ਦੀ ਪੁਲਿਸ ਵੀ ਅਲਰਟ ਹੋ ਚੁੱਕੀ ਹੈ। ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫਾਜ਼ਿਲਕਾ ਇਲਾਕੇ ਦੇ ਪਿੰਡ ਮੁਠੀਆਵਾਲੀ ਦੇ ਸੇਮ-ਨਾਲੇ ਦੇ ਨੇੜਿਓਂ ਜਿੰਦਾ ਹੈਂਡ ਗਰਨੇਡ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ।

Political jostling in Punjab while eying on forthcoming assembly elections  | India News | Zee News

ਮਿਲੀ ਜਾਣਕਾਰੀ ਮੁਤਾਬਕ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਫ਼ਾਜ਼ਿਲਕਾ ਪੁਲਿਸ ਵਲੋਂ ਸਰਹੱਦੀ ਪਿੰਡਾਂ ਵਿਚ ਸਰਚ ਅਪਰੇਸ਼ਨ ਚਲਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਇਹ ਬਰਾਮਦਗੀ ਹੋਈ ਹੈ। ਡੀ.ਐੱਸ.ਪੀ. ਜੋਰਾ ਸਿੰਘ ਨੇ ਦੱਸਿਆ ਕਿ ਹੈਂਡ ਗਰਨੇਡ ਪੁਰਾਣਾ ਅਤੇ ਜੰਗਲਿਆਂ ਹੋਇਆ ਹੈ।

ਜੋ ਕਿ ਭਾਰਤ ਪਾਕਿਸਤਾਨ ਜੰਗ ਦੇ ਦੌਰਾਨ ਦਾ ਲਗਦਾ ਹੈ। ਆਗਾਮੀ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣ ਲਈ ਬਟਾਲਾ ਪੁਲਿਸ ਪੀਏਪੀ ਅਤੇ ਬੀਐਸਐਫ ਦੇ ਨਾਲ ਪਿੰਡਾਂ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੀ ਹੈ।

Click to comment

Leave a Reply

Your email address will not be published.

Most Popular

To Top