News

ਵੱਡੀ ਖ਼ਬਰ: ਭਦੌੜ ਤੋਂ ਹਾਰੇ ਚਰਨਜੀਤ ਸਿੰਘ ਚੰਨੀ, ਆਪ ਉਮੀਦਵਾਰ ਅੱਗੇ

ਕਾਂਗਰਸ ਉਮੀਦਵਾਰ ਚਰਨਜੀਤ ਸਿੰਘ ਚੰਨੀ ਭਦੌੜ ਤੋਂ ਹਾਰ ਗਏ ਹਨ ਅਤੇ ਆਪ ਦੇ ਉਮੀਦਵਾਰ ਲਾਭ ਸਿੰਘ ਉੱਗੋਕੇ ਜਿੱਤ ਹਾਸਲ ਕਰਦੇ ਨਜ਼ਰ ਆ ਰਹੇ ਹਨ। ਚੌਥੇ ਰਾਊਂਡ ਦੀ ਸਮਾਪਤੀ ਤੋਂ ਬਾਅਦ ਵਿਧਾਨ ਸਭਾ ਹਲਕਾ ਭਦੌੜ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 9909 ਵੋਟਾਂ ਦੇ ਫ਼ਰਕ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉੱਗੋਕੇ ਤੋਂ ਪਿੱਛੇ ਚੱਲ ਰਹੇ ਹਨ।

Charanjit Singh Channi': From 'Patchwork Roads' Gaffe to Punjab's  'Patchwork' CM | OPINION

ਚੌਥੇ ਰਾਊਂਡ ‘ਚ ਆਮ ਆਦਮੀ ਪਾਰਟੀ ਦੇ ਲਾਭ ਸਿੰਘ ਉੱਗੋਕੇ ਨੂੰ 19659, ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਨੂੰ 9750 ਅਤੇ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ 5658 ਵੋਟਾਂ ਮਿਲੀਆਂ ਹਨ।

Click to comment

Leave a Reply

Your email address will not be published.

Most Popular

To Top