News

ਵੱਡੀ ਖ਼ਬਰ: ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਰਣਜੀਤ ਸਿੰਘ ਬ੍ਰਹਮਪੁਰਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਵਿੱਚ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਕਰਾਉਣ ਲਈ ਸੁਖਬੀਰ ਸਿੰਘ ਬਾਦਲ ਨਾਲ ਕਈ ਸੀਨੀਅਰ ਲੀਡਰਸ਼ਿਪ ਪਹੁੰਚੀ ਹੋਈ ਹੈ।

Image

ਉੱਥੇ ਹੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੀ ਵਿਸ਼ੇਸ਼ ਤੌਰ ‘ਤੇ ਇੱਥੇ ਪਹੁੰਚੇ ਹੋਏ ਹਨ। ਅੱਜ ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।

Click to comment

Leave a Reply

Your email address will not be published.

Most Popular

To Top