News

ਵੱਡੀ ਖ਼ਬਰ: ਦਿੱਲੀ ’ਚ 5 ਅਕਤੂਬਰ 2020 ਤਕ ਨਹੀਂ ਖੁੱਲ੍ਹਣਗੇ ਸਕੂਲ

5 ਅਕਤੂਬਰ, 2020 ਤੱਕ ਭਾਰਤ ਦੀ ਰਾਜਧਾਨੀ ਦਿੱਲੀ ਦੇ ਸਾਰੇ ਸਕੂਲ ਬੰਦ ਰਹਿਣਗੇ। ਆਨਲਾਈਨ ਕਲਾਸਾਂ ਅਤੇ ਸਿਖਿਆ ਆਮ ਵਾਂਗ ਜਾਰੀ ਰਹੇਗੀ। ਇਸ ਦੀ ਜਾਣਕਾਰੀ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਨੇ ਦਿੱਤੀ ਹੈ।

Click to comment

Leave a Reply

Your email address will not be published. Required fields are marked *

Most Popular

To Top