News

ਵੱਡੀ ਖ਼ਬਰ: ਨਾਜਾਇਜ਼ ਰੇਤ ਮਾਈਨਿੰਗ ਨੂੰ ਲੈ ਕੇ ਅੱਜ ਈਡੀ ਸਾਹਮਣੇ ਪੇਸ਼ ਹੋ ਸਕਦੇ ਨੇ ਸਾਬਕਾ ਮੁੱਖ ਮੰਤਰੀ ਚੰਨੀ!

ਨਾਜਾਇਜ਼ ਰੇਤ ਮਾਈਨਿੰਗ ਨੂੰ ਲੈ ਕੇ ਈਡੀ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਤਲਬ ਕੀਤਾ ਹੈ। ਇਸ ਮਾਮਲੇ ਦੀ ਪੁੱਛਗਿੱਛ ਲਈ ਚੰਨੀ ਨੂੰ ਅੱਜ ਜਲੰਧਰ ਈਡੀ ਦਫ਼ਤਰ ਬੁਲਾਇਆ ਗਿਆ ਹੈ।

NGT crackdown on illegal mining in Ropar, orders Rs 315 cr recovery

ਈਡੀ ਨੇ ਕੁਝ ਦਿਨ ਪਹਿਲਾਂ ਚਰਨਜੀਤ ਸਿੰਘ ਨੂੰ ਨੋਟਿਸ ਭੇਜਿਆ ਸੀ। ਜਲਦ ਦੀ ਚਰਨਜੀਤ ਸਿੰਘ ਚੰਨੀ ਦਿੱਲੀ ਈਡੀ ਸਾਹਮਣੇ ਪੇਸ਼ ਹੋ ਸਕਦੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੱਲ੍ਹ ਵੀ ਈਡੀ ਨੇ ਚੰਨੀ ਤੋਂ ਕਈ ਘੰਟਿਆਂ ਤੱਕ ਪੁੱਛਗਿੱਛ ਕੀਤੀ ਸੀ।

Click to comment

Leave a Reply

Your email address will not be published.

Most Popular

To Top