ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਵੱਡੀ ਖ਼ਬਰ: ਸਿਵਲ ਹਸਪਤਾਲ ਮਾਨਸਾ ‘ਚ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਹੋਇਆ ਸ਼ੁਰੂ

ਪੰਜਾਬੀ ਲੋਕ · 30 May 2022
ਮੂਲ ਤਸਵੀਰ ਉਪਲਬਧ ਨਹੀਂ

ਸਿਵਲ ਹਸਪਤਾਲ ਮਾਨਸਾ ‘ਚ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਸ਼ੁਰੂ ਕਰ ਦਿੱਤਾ ਗਿਆ ਹੈ।

ਮੂਲ ਤਸਵੀਰ ਸੰਭਾਲੀ ਨਹੀਂ ਗਈ

5 ਡਾਕਟਰਾਂ ਦੇ ਪੈਨਲ ਵੱਲੋਂ ਪੋਸਟਮਾਰਟਮ ਕੀਤਾ ਜਾ ਰਿਹਾ ਹੈ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ