Punjab

ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਸਵਈਏ ਪੜ੍ਹਨ ਵਾਲੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਦਾ ਦਿਹਾਂਤ

ਅੰਮ੍ਰਿਤਸਰ: ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ ਪਿਛਲੇ ਕਈ ਦਹਾਕਿਆਂ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਅੰਮ੍ਰਿਤ ਵੇਲੇ ਸਵਈਏ ਪੜ੍ਹਨ ਦੀ ਸੇਵਾ ਨਿਭਾਉਣ ਵਾਲੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ।

ਇਹ ਵੀ ਪੜ੍ਹੋ: ਖੇਤੀ ਆਰਡੀਨੈਂਸਾਂ ਬਾਰੇ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਬਿਆਨ

ਉਹ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿਚ ਜੇਰੇ ਇਲਾਜ ਸਨ ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੁਖੀ ਭਾਗ ਸਿੰਘ ਅਣਖੀ ਸਵਿੰਦਰ ਸਿੰਘ ਕੱਥੂਨੰਗਲ ਰਾਜ ਮਹਿੰਦਰ ਸਿੰਘ ਮਜੀਠਾ ਡਾ. ਨਿੱਝਰ ਡਾ. ਜਸਵਿੰਦਰ ਸਿੰਘ ਢਿੱਲੋਂ ਜਸਵਿੰਦਰ ਸਿੰਘ ਐਡਵੋਕੇਟ ਕੁਲਜੀਤ ਸਿੰਘ ਸਿੰਘ ਬ੍ਰਦਰਜ਼ ਭਾਈ ਸਵਿੰਦਰਪਾਲ ਸਿੰਘ ਜਗਜੀਤ ਸਿੰਘ ਜੱਗੀ ਜਸਵਿੰਦਰ ਸਿੰਘ ਜੱਸੀ ਤੇਜਿੰਦਰ ਸਿੰਘ ਸਰਦਾਰ ਪਗੜੀ ਹਾਊਸ ਤੇ ਡਾ. ਧਰਮਵੀਰ ਸਿੰਘ ਸਮੇਤ ਹੋਰਨਾਂ ਕਈ ਸ਼ਖ਼ਸੀਅਤਾਂ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। 

Click to comment

Leave a Reply

Your email address will not be published. Required fields are marked *

Most Popular

To Top