News

ਸ਼ਾਨਦਾਰ ਜਿੱਤ ਤੋਂ ਬਾਅਦ ‘ਆਪ’ ਵਿਧਾਇਕ ਚੰਡੀਗੜ੍ਹ ਕਰਨਗੇ ਬੈਠਕ

ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੀ ਬੈਠਕ ਅੱਜ ਚੰਡੀਗੜ੍ਹ ਵਿਖੇ ਹੋ ਰਹੀ ਹੈ। ਪਾਰਟੀ ਦੇ ਜਿੱਤੇ ਵਿਧਾਇਕ ਚੰਡੀਗੜ੍ਹ ਵੱਲ ਰਵਾਨਾ ਹੋ ਰਹੇ ਹਨ।

AAP's clean sweep in Punjab a boost for national ambitions | Latest News  India - Hindustan Times

ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਵੱਡੇ ਬਹੁਮਤ ਨਾਲ ਜਿੱਤ ਹਾਸਲ ਕੀਤੀ। ਆਪ ਦੀ ਝੋਲੀ ਵਿੱਚ ਕੁਲ 92 ਸੀਟਾਂ ਪਈਆਂ ਹਨ ਅਤੇ ਇਹ ਪਾਰਟੀ ਦੀ ਸ਼ਾਨਦਾਰ ਜਿੱਤ ਬਣ ਗਈ ਹੈ।

Click to comment

Leave a Reply

Your email address will not be published.

Most Popular

To Top