ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ’ਤੇ ਪਰਚਾ ਹੋਇਆ ਦਰਜ, ਜਲਦ ਹੋ ਸਕਦੀ ਹੈ ਗ੍ਰਿਫ਼ਤਾਰੀ

 ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ’ਤੇ ਪਰਚਾ ਹੋਇਆ ਦਰਜ, ਜਲਦ ਹੋ ਸਕਦੀ ਹੈ ਗ੍ਰਿਫ਼ਤਾਰੀ

ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਤੇ ਗੁਰਦਾਸਪੁਰ ਪੁਲਿਸ ਨੇ ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਭੱਦੀ ਸ਼ਬਦਾਵਲੀ ਵਰਤਣ ਦਾ ਕੇਸ ਦਰਜ ਕਰ ਲਿਆ ਹੈ। ਹਰਵਿੰਦਰ ਸੋਨੀ ਦੀ ਜਲਦ ਗ੍ਰਿਫ਼ਤਾਰੀ ਹੋ ਸਕਦੀ ਹੈ।

ਸਿੱਖ ਜੱਥੇਬੰਦੀਆਂ ਨੇ ਥਾਣੇ ਦੇ ਬਾਹਰ ਧਰਨਾ ਲਾਇਆ ਹੋਇਆ ਸੀ ਕਿ ਸੋਨੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ।

ਜੱਥੇਬੰਦੀਆਂ ਦੇ ਰੋਸ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਸ਼ਿਵ ਸੈਨਾ ਆਗੂ ਤੇ ਪਰਚਾ ਦਰਜ ਕਰ ਲਿਆ ਹੈ।

Leave a Reply

Your email address will not be published.