News

ਸ਼੍ਰੋਮਣੀ ਅਕਾਲੀ ਦਲ ਦਾ ਹੱਲਾ ਬੋਲ, ਕਈ ਆਗੂ ਲਏ ਹਿਸਾਰਤ ’ਚ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਅਕਾਲੀ ਦਲ ਨੇ ਪ੍ਰਦਰਸ਼ਨ ਕੀਤਾ। ਤੇਲ ਦੀਆਂ ਕੀਮਤਾਂ ਨੂੰ ਲੈ ਕੇ ਅਕਾਲੀ ਦਲ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰ ਰਿਹਾ ਹੈ। ਇਸ ਪ੍ਰਦਰਸ਼ਨ ਵਿੱਚ ਅਕਾਲੀ ਵਰਕਰਾਂ ਨੇ ਸੀਐਮ ਦੀ ਰਿਹਾਇਸ਼ ਨੂੰ ਘੇਰਨ ਦੀ ਕੋਸ਼ਿਸ਼ ਕੀਤੀ।

ਜਿਸ ਲਈ ਵਰਕਰਾਂ ਨੇ ਪੁਲਿਸ ਬੈਰੀਕੇਟਸ ਨੂੰ ਤੋੜ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਨੇ ਅਕਾਲੀ ਵਰਕਰਾਂ ਨੂੰ ਰੋਕਣ ਲਈ ਹਲਕਾ ਲਾਠੀਚਾਰਜ ਵੀ ਕੀਤਾ।

Click to comment

Leave a Reply

Your email address will not be published.

Most Popular

To Top