News

ਸਮਾਜ ਸੇਵਿਕਾ ਅਤੇ ਪਦਮ ਸ਼੍ਰੀ ਐਵਾਰਡੀ ਸ਼ਾਂਤੀ ਦੇਵੀ ਨੇ ਦੁਨੀਆ ਨੂੰ ਕਿਹਾ ਅਲਵਿਦਾ

ਸਮਾਜ ਸੇਵਿਕਾ ਅਤੇ ਪਦਮ ਸ਼੍ਰੀ ਐਵਾਰਡੀ ਸ਼ਾਂਤੀ ਦੇਵੀ ਦਾ ਬੀਤੀ ਰਾਤ ਉੜੀਸਾ ਦੇ ਰਾਏਗੜਾ ਜ਼ਿਲ੍ਹੇ ਦੇ ਗੁਨੂਪੁਰ ‘ਚ ਉਨ੍ਹਾਂ ਦੇ ਘਰ ‘ਚ ਦਿਹਾਂਤ ਹੋ ਗਿਆ। ਬੀਤੀ ਰਾਤ ਛਾਤੀ ਵਿੱਚ ਦਰਦ ਹੋਣ ਤੋਂ ਬਾਅਦ ਸ਼ਾਂਤੀ ਦੇਵੀ ਅਚਾਨਕ ਬੇਹੋਸ਼ ਹੋ ਗਈ ਅਤੇ ਉਹਨਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।

Shanti Devi from South Odisha got the Padma Shri Award from President

ਪਰਿਵਾਰਕ ਮੈਂਬਰਾਂ ਮੁਤਾਬਕ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ਾਂਤੀ ਦੇਵੀ ਨੂੰ ਹਾਲ ਹੀ ਵਿੱਚ ਉਸ ਸਮੇਂ ਦੇ ਅਣਵੰਡੇ ਕੋਰਾਪੁਟ ਜ਼ਿਲੇ ਵਿੱਚ ਕਬਾਇਲੀ ਲੜਕੀਆਂ ਅਤੇ ਔਰਤਾਂ ਦੇ ਹੱਕਾਂ ਲਈ ਉਸ ਦੇ ਅਣਮੁੱਲੇ ਯੋਗਦਾਨ ਲਈ ਪਦਮ ਸ਼੍ਰੀ ਭਾਰਤ ਦੇ ਤੀਜੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ।

Click to comment

Leave a Reply

Your email address will not be published.

Most Popular

To Top