Business

ਸਮੁੰਦਰ ਬਣੇ ਕਿਸਾਨਾਂ ਦੇ ਖੇਤ, ਖੇਤਾਂ ‘ਚ ਭਰ ਗਿਆ ਕਈ-ਕਈ ਫੁੱਟ ਪਾਣੀ

ਮਾਨਸਾ ਜ਼ਿਲ੍ਹੇ ਵਿੱਚ ਮੀਂਹ ਦੇ ਪਾਣੀ ਕਾਰਨ ਦਰਜਨ ਦੇ ਕਰੀਬ ਪਿੰਡ ਹੜ੍ਹ ਵਰਗੇ ਹਾਲਾਤ ਤੋਂ ਜੂਝ ਰਹੇ ਹਨ। ਲਗਾਤਾਰ ਪਏ ਮੀਂਹ ਕਾਰਨ ਪਾਣੀ ਦੀ ਨਿਕਾਸੀ ਨਹੀਂ ਹੋ ਸਕੀ, ਜਿਸ ਕਾਰਨ ਲੋਕਾਂ ਦੇ ਘਰਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਫਸਲਾਂ ਦਾ ਭਾਰੀ ਨੁ ਕ ਸਾ ਨ ਹੋ ਰਿਹਾ ਹੈ। ਬੇਸ਼ੱਕ ਜ਼ਿਲ੍ਹਾ ਪ੍ਰਸ਼ਾ ਸ ਨ ਨੇ ਹ ੜ੍ਹ ਨਾਲ ਨਜਿੱਠਣ ਲਈ ਪ੍ਰਬੰਧ ਕਰਨ ਦਾ ਦਾਅਵਾ ਕੀਤਾ ਸੀ, ਪਰ ਥੋੜ੍ਹੇ ਜਿਹੇ ਬਰਸਾਤੀ ਪਾਣੀ ਨੇ ਸਰਕਾਰੀ ਤੰ ਤ ਰ ਨੂੰ ਬੇ ਨ ਕਾ ਬ ਕਰ ਦਿੱਤਾ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਪਾਣੀ ਨੇ ਫਸਲ ਨੂੰ ਪੂਰੀ ਤਰ੍ਹਾਂ ਬ ਰ ਬਾ ਦ ਕਰ ਦਿੱਤਾ। ਡੀਜ਼ਲ ਦੇ ਮਹਿੰਗੇ ਰੇਟ ਤੇ ਤਾਲਾਬੰਦੀ ਕਾਰਨ ਮਜ਼ਦੂਰੀ ਦੇ ਦੁਗਣੇ ਰੇਟ ਦੇ ਕੇ ਲਾਏ ਝੋਨੇ ਤੇ ਨਰਮੇ ਦੀ ਫਸਲ ‘ਚ ਚਾਰ ਫੁੱਟ ਪਾਣੀ ਖੜ੍ਹਾ ਹੈ, ਜਿਸ ਨਾਲ ਫਸਲ ਪੂਰੀ ਤਰ੍ਹਾਂ ਤ ਬਾ ਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ‘ਤੇ ਇਲਜ਼ਾਮ ਲੱਗਦਾ ਸੀ ਕਿ ਉਹ ਧਰਤੀ ਹੇਠਲੇ ਪਾਣੀ ਨੂੰ ਕੱਢ ਰਹੇ ਹਨ, ਪਰ ਹੁਣ ਮੀਂਹ ਕਾਰਨ ਪਾਣੀ ਬਰਬਾਦ ਹੋ ਰਿਹਾ ਹੈ।

ਇਸ ਲਈ ਪੰਜਾਬ ਸਰਕਾਰ ਧਰਤੀ ‘ਚ ਬੋਰ ਕਰਕੇ ਇਸ ਪਾਣੀ ਨੂੰ ਰੀਚਾਰਜ ਕਰੇ, ਜਿਸ ਕਾਰਨ ਧਰਤੀ ਹੇਠਲੇ ਪਾਣੀ ਦੁਬਾਰਾ ਉਪਰ ਆ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਵੀ ਕੀਤੀ। ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

Click to comment

Leave a Reply

Your email address will not be published. Required fields are marked *

Most Popular

To Top