News

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਮੁਫ਼ਤ ਵਰਦੀਆਂ ਦੇਣ ਸੰਬੰਧੀ ਹੁਕਮ ਜਾਰੀ

ਪੰਜਾਬ ਸਰਕਾਰ ਵੱਲੋਂ ਸਿੱਖਿਆ ਸਬੰਧੀ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਇਸੇ ਤਹਿਤ ਹੁਣ ਡਾਇਰੈਕਟਰ ਜਨਰਲ ਸਕੂਲ ਸਿੱਖਿਆ-ਕਮ-ਸਟੇਟ ਪ੍ਰਾਜੈਕਟਰ ਡਾਇਰੈਕਟਰ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਵੱਲੋਂ ਸਾਲ 2022-23 ਦੌਰਾਨ ਸਰਕਾਰੀ ਸਕੂਲਾਂ ‘ਚ ਪੜ੍ਹਦੀਆਂ ਪਹਿਲੀ ਤੋਂ ਅੱਠਵੀਂ ਜਮਾਤ ਦੀਆਂ ਸਮੂਹ ਲੜਕੀਆਂ ਅਤੇ

Punjab government orders private schools to display list of shops selling  books and uniforms- Edexlive

ਐੱਸ.ਸੀ, ਐੱਸ.ਟੀ. ਅਤੇ ਬੀ.ਪੀ.ਐੱਲ ਲੜਕਿਆਂ ਨੂੰ ਮੁਫ਼ਤ ਵਰਦੀਆਂ ਮੁਹੱਈਆ ਕਰਵਾਉਣ ਸੰਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਚ 600 ਰੁ. ਪ੍ਰਤੀ ਵਿਦਿਆਰਥੀ ਦੇ ਹਿਸਾਬ ਨਾਲ ਖ਼ਰਚ ਕਰਨ ਲਈ ਕਿਹਾ ਗਿਆ ਹੈ।

Click to comment

Leave a Reply

Your email address will not be published.

Most Popular

To Top