ਸਰਕਾਰੀ ਸਮਾਗਮਾਂ ’ਚ ਪਲਾਸਟਿਕ ਦੀਆਂ ਬੋਤਲਾਂ ’ਤੇ ਹੋਵੇਗੀ ਪਾਬੰਦੀ
By
Posted on

ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਨੇ ਸਰਕਾਰੀ ਸਮਾਗਮਾਂ ਵਿੱਚ ਗੁਲਦਸਤੇ ਅਤੇ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਬੰਦ ਕਰਨ ਸਬੰਧੀ ਹੁਕਮ ਜਾਰੀ ਕੀਤੇ ਹਨ।
ਇਸ ਸਬੰਧੀ ਸਰਕਾਰ ਵੱਲੋਂ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ।
