ਸਰਕਾਰ ਦੀ ਇਸ ਸਕੀਮ ਦਾ ਲਾਭ ਲੈਣ ਲਈ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ, ਪੁਲਿਸ ਨੂੰ ਹੁਕਮ ਜਾਰੀ

 ਸਰਕਾਰ ਦੀ ਇਸ ਸਕੀਮ ਦਾ ਲਾਭ ਲੈਣ ਲਈ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ, ਪੁਲਿਸ ਨੂੰ ਹੁਕਮ ਜਾਰੀ

ਪੰਜਾਬ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਪੰਜਾਬ ਪੁਲਿਸ ਦੇ ਸਾਰੇ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਗਏ ਹਨ।

Image

ਇਹਨਾਂ ਹੁਕਮਾਂ ਵਿੱਚ ਕਿਹਾ ਗਿਆ ਦੁਰਘਟਨਾ ਵਿੱਚ ਅਪਾਹਜ ਹੋਏ ਜਾਂ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਮੁਆਵਜ਼ ਲੈਣ ਲਈ ਪਰਿਵਾਰ ਵੱਲੋਂ ਇੱਕ ਫਾਰਮ ਭਰਨਾ ਪਵੇਗਾ। ਇਸ ਫਾਰਮ ਤਹਿਤ ਸਰਕਾਰ ਵੱਲੋਂ ਇਹਨਾਂ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਇਸ ਦੇ ਲਈ ਸਰਕਾਰ ਵੱਲੋਂ ਵੱਖਰੇ ਤੌਰ ਤੇ ਫੰਡ ਰੱਖੇ ਗਏ ਹਨ।

Leave a Reply

Your email address will not be published.