ਸ੍ਰੀ ਦਰਬਾਰ ਸਾਹਿਬ ‘ਚ ਸ਼ਰਾਬ ਲਿਜਾਣ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਦਰਬਾਰ ਸਾਹਿਬ ਤੋਂ ਇੱਕ ਬਹੁਤ ਹੀ ਮਾੜੀ ਖ਼ਬਰ ਸਾਹਮਣੇ ਆਈ ਹੈ। ਇੱਥੇ ਸ਼ਰਾਬ ਦੀ ਬੋਤਲ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਾਖਲ ਹੋਏ ਇੱਕ ਵਿਅਕਤੀ ਨੂੰ ਦਰਬਾਰ ਸਾਹਿਬ ਦੇ ਸੁਰੱਖਿਆ ਗਾਰਡਾਂ ਨੇ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਕਾਨਪੁਰ ਦਾ ਰਹਿਣ ਵਾਲਾ ਹੈ।