ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੇ ਘਰ ਦੁੱਖ ਸਾਂਝਾ ਕਰਨ ਪੁੱਜੇ ਮੁੱਖ ਮੰਤਰੀ ਮਾਨ

ਬੀਤੇ ਦਿਨੀਂ ਲੁਟੇਰਿਆਂ ਵੱਲੋਂ ਗੋਲ਼ੀਆਂ ਮਾਰ ਕੇ ਕੁਲਦੀਪ ਸਿੰਘ ਬਾਜਵਾ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ।
ਅੱਜ ਉਨ੍ਹਾਂ ਦੇ ਪਰਿਵਾਰ ਨਾਲ ਦੁਖ਼ ਸਾਂਝਾ ਕਰਨ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਗੁਰਦਾਸਪੁਰ ਵਿਖੇ ਉਨ੍ਹਾਂ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਨੇ ਪਰਿਵਾਰ ਨਾਲ ਦੁੱਖ਼ ਸਾਂਝਾ ਕੀਤਾ।