News

ਸ਼ਹੀਦ ਗੁਰਸੇਵਕ ਸਿੰਘ ਦੀ ਮ੍ਰਿਤਕ ਦੇਹ ਜੱਦੀ ਪਿੰਡ ਦੋਦੇ ਸੋਢੀਆਂ ਪਹੁੰਚੀ

ਭਾਰਤੀ ਹਵਾਈ ਸੈਨਾ ਦੇ ਹੈਲੀਕਾਪਟਰ ਹਾਦਸੇ ਵਿੱਚ ਸ਼ਹੀਦ ਹੋਏ ਨਾਇਕ ਗੁਰਸੇਵਕ ਸਿੰਘ ਦੀ ਮ੍ਰਿਤਕ ਦੇਹ ਅੱਜ ਐਤਵਾਰ ਨੂੰ ਅੰਮ੍ਰਿਤਸਰ ਦੇ ਏਅਰ ਫੋਰਸ ਸਟੇਸ਼ਨ ਪਹੁੰਚੀ ਜਿਥੋਂ ਉਨ੍ਹਾਂ ਦੇ ਜੱਦੀ ਪਿੰਡ ਦੋਦੇ ਲਿਜਾਈ ਗਈ। ਦੱਸ ਦਈਏ ਕਿ ਗੁਰਸੇਵਕ ਸਿੰਘ ਨੇ ਆਪਣੀ ਰਿਟਾਇਰਮੈਂਟ ਲਈ ਅਰਜ਼ੀ ਲਾਈ ਹੋਈ ਸੀ ਜੋ ਕਿ ਪੈਂਡਿੰਗ ਸੀ।

ਤਾਮਿਲਨਾਡੂ ਦੇ ਕੁੰਨੂਰ ’ਚ ਵਾਪਰੇ ਹਾਦਸੇ ਵਿੱਚ ਸੀ.ਡੀ.ਐੱਸ. ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਸਮੇਤ 14 ਲੋਕ ਸਵਾਰ ਸਨ। ਇਸ ਹੈਲੀਕਾਪਟਰ ਹਾਦਸੇ ਦਾ ਬਿਪਿਨ ਰਾਵਤ ਸ਼ਿਕਾਰ ਹੋ ਗਏ ਹਨ। ਏਅਰ ਇੰਡੀਆ ਫੋਰਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਬਿਪਿਨ ਰਾਵਤੀ ਅਤੇ ਉਹਨਾਂ ਦੀ ਪਤਨੀ ਦੀ ਮੌਤ ਹੋ ਗਈ ਹੈ।

Click to comment

Leave a Reply

Your email address will not be published.

Most Popular

To Top