News

ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਦੀ ਸਹਾਇਤਾ ਦਾ ਐਲਾਨ

ਅਰੁਣਾਚਲ ਵਿੱਚ ਪੇਟ੍ਰੋਲਿੰਗ ਕਰਦੇ ਹੋਏ ਸੂਬੇਦਾਰ ਹੁਸ਼ਿਆਰਪੁਰ ਦੇ ਹਰਦੀਪ ਸਿੰਘ ਸ਼ਹੀਦ ਹੋ ਗਏ ਹਨ। ਉਹਨਾਂ ਦੀ ਸ਼ਹੀਦੀ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਦੁਖ ਪ੍ਰਗਟਾਇਆ ਹੈ।

ਸੀਐਮ ਨੇ ਟਵੀਟ ਕਰਦਿਆਂ ਲਿਖਿਆ ਕਿ, ਸੂਬੇਦਾਰ ਹਰਦੀਪ ਸਿੰਘ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੇ ਹਾਂ ਉਹਨਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਅਸੀਂ ਪਰਿਵਾਰ ਨੂੰ 1 ਕਰੋੜ ਸਹਾਇਤਾ ਰਾਸ਼ੀ ਤੇ ਇੱਕ ਸਰਕਾਰੀ ਨੌਕਰੀ ਦੇਣ ਦਾ ਫ਼ੈਸਲਾ ਕੀਤਾ ਹੈ।  

Click to comment

Leave a Reply

Your email address will not be published.

Most Popular

To Top