ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਕਾਰੋਬਾਰ
ਕਾਰੋਬਾਰ

ਸ਼ੁਰੂ ਹੋਈ ਪਹਿਲੀ ਅਗਸਤ ਤੋਂ ਅਨਲੌਕ 3 ਦੀ ਤਿਆਰੀ ਸਕੂਲਾਂ ਬਾਰੇ ਲਿਆ ਇਹ ਵੱਡਾ ਫੈਸਲਾ

ਪੰਜਾਬੀ ਲੋਕ · 27 July 2020
ਮੂਲ ਤਸਵੀਰ ਉਪਲਬਧ ਨਹੀਂ

ਕਰੋਨਾ ਵਾਇਰਸ ਕਰਕੇ ਲੱਗੀਆਂ ਪਾਬੰਦੀਆਂ ਬਾਰੇ ਵੱਡਾ ਫੈਸਲਾ ਲਿਆ ਗਿਆ ਹੈ ਕੋਰੋਨਾ ਵਾਇਰਸ ਦੇ ਵਧਦੇ ਪਸਾਰ ਨੂੰ ਦੇਖਦਿਆਂ ਬਾਕੀ ਦੇਸ਼ਾਂ ਵਾਂਗ ਭਾਰਤ ਨੇ ਵੀ ਮਾਰਚ ਵਿਚ ਲੌਕਡਾਊਨ ਕੀਤਾ ਸੀ। ਚਾਰ ਗੇੜ ‘ਚ ਲੌਕਡਾਊਨ ਚੱਲਣ ਤੋਂ ਬਾਅਦ ਭਾਰਤ ਨੇ ਅਨਲੌਕ ਦੀ ਪ੍ਰਕਿਰਿਆ ਸ਼ੁਰੂ ਕੀਤੀ। ਪਿਛਲੇ ਦੋ ਮਹੀਨਿਆਂ ਤੋਂ ਸਰਕਾਰ ਨੇ ‘ਅਨਲੌਕ ਇਕ’ ਤੇ ‘ਅਨਲੌਕ 2’ ‘ਚ ਭਾਰੀ ਛੋਟ ਦਿੱਤੀ ਹੈ।

ਮੂਲ ਤਸਵੀਰ ਸੰਭਾਲੀ ਨਹੀਂ ਗਈ
Schoolboys and schoolgirls walking of the school bus outdoor

ਪਹਿਲੀ ਅਗਸਤ ਤੋਂ ਦੇਸ਼ ‘ਚ ‘ਅਨਲੌਕ 3’ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਅਜਿਹੇ ‘ਚ ਕਿਆਸਰਾਈਆਂ ਲਾਈਆਂ ਜਾ ਰਹੀਆਂ ਸਨ ਕਿ ਤੀਜੇ ਅਨਲੌਕ ‘ਚ ਸਰਕਾਰ ਸਕੂਲ ਖੋਲ੍ਹਣ ਦੀ ਇਜਾਜ਼ਤ ਮੁੜ ਤੋਂ ਦੇ ਸਕਦੀ ਹੈ। ਪਰ ਸੀਨੀਅਰ ਅਧਿਕਾਰੀਆਂ ਮੁਤਾਬਕ ਸਕੂਲਾਂ ਤੋਂ ਇਲਾਵਾ ਮੈਟਰੋ ਰੇਲ ਸੇਵਾਵਾਂ ਫਿਲਹਾਲ ਜਲਦ ਸ਼ੁਰੂ ਹੋਣ ਦੀ ਸੰਭਾਵਨਾ ਨਹੀਂ ਹੈ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਫਿਲਹਾਲ ਸਵਿਮਿੰਗ ਪੂਲ ਵੀ ਫਿਲਹਾਲ ਬੰਦ ਰਹਿਣ ਦੀ ਸੰਭਾਵਨਾ ਹੈ। ਭਾਰਤ ‘ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਜਿਸ ਕਾਰਨ ਸਰਕਾਰ ਫਿਲਹਾਲ ਸਕੂਲ ਖੋਲ੍ਹਣ ਦਾ ਫੈਸਲਾ ਨਹੀਂ ਲੈਣਾ ਚਾਹੁੰਦੀ। ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ