ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਇਥੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਯੂ ਏ ਪੀ ਏ ਕਾ ਨੂੰ ਨ ਤਹਿਤ ਗ੍ਰਿ ਫ ਤਾ ਰ ਕੀਤੇ ਗਏ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਪੈਰਵਾਈ ਸ਼੍ਰੋਮਣੀ ਕਮੇਟੀ ਨੂੰ ਕਰਨ ਲਈ ਆਖਿਆ ਜਾਵੇੇ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਨੌਜਵਾਨਾਂ ਨੂੰ ਨਾ ਜਾ ਇ ਜ਼ ਗ੍ਰਿ ਫ ਤਾ ਰ ਕੀਤਾ ਗਿਆ ਅਤੇ ਪੁਲੀਸ ਆਪਣੀ ਸਾਖ ਬਚਾਉਣ ਲਈ ਅਜਿਹਾ ਕਰ ਰਹੀ ਹੈੇ। ਇਹ ਸਾਰੇ ਗਰੀਬ ਪਰਿਵਾਰਾਂ ਨਾਲ ਸਬੰਧਤ ਹਨ ਅਤੇ ਵਧੇਰੇ ਦਿਹਾੜੀਦਾਰ ਹਨ। ਇਹਨਾਂ ਪਰਿਵਾਰਾਂ ਨੂੰ ਪੰਜ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਵੀ ਦੇਣ ਦਾ ਪ੍ਰਬੰਧ ਕੀਤਾ ਜਾਵੇ।
ਇਸ ਮੌਕੇ ਉਨ੍ਹਾਂ ਨਾਲ ਕਈ ਪੀ ੜ ਤ ਪਰਿਵਾਰਾਂ ਤੋਂ ਇਲਾਵਾ ਵਿਧਾਇਕ ਜਗਦੇਵ ਸਿੰਘ ਕਮਾਲੂ, ਪਿਰਮਲ ਸਿੰਘ ਖਾਲਸਾ, ਜਗਤਾਰ ਸਿੰਘ ਜੱਗਾ ਤੇ ਹੋਰ ਹਾਜ਼ਰ ਸਨ। ਬਾਕੀ ਲਈ ਤੁਸੀਂ ਵੀਡੀਓ ਦੇਖੋ ਪੂਰੀ ਦੇਖੋ ਵੀਡੀਓ ਥੱਲੇ ਜਾ ਕੇ ਦੇਖੋ ਮੈਨੂੰ ਸੱਚਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਇਸ ਲਈ ਮੈਂ ਤੁਹਾਨੂੰ ਵੇਖਦਾ ਹਾਂ, ਅਤੇ ਮੇਰੀ ਸਾਈਟ ਤੋਂ ਉਨ੍ਹਾਂ ਨੂੰ ਪੜ੍ਹਦਾ ਹਾਂ | ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬਸਾਈਟ ਤੋਂ ਲਏ ਗਏ ਹਨ
ਕਿਸੇ ਵੀ ਵਿਅਕਤੀ ਨੂੰ ਜੇ ਮਾਰਸ਼ਲ ਦੇ ਇਸ ਦੇ ਕਾਪੀਰਾਈਟ ਮਿਲਦੇ ਹਨ, ਅਸੀਂ ਸਵਾਗਤ ਕਰਦੇ ਹਾਂ ਕਿ ਉਹ ਸਾਡੇ ਨਾਲ ਦਾਅਵਾ ਕਰ ਸਕਦਾ ਸੀ ਜਿਵੇਂ ਹੀ ਸਾਨੂੰ ਜਾਣਕਾਰੀ ਮਿਲਦੀ ਹੈ ਅਸੀਂ ਪ੍ਰਕਾਸ਼ਤ ਪਦਾਰਥਾਂ ਨੂੰ ਵੱਖ ਕਰ ਦੇਵਾਂਗੇ | ਸਾਡੇ ਕੋਲ ਸਿਰਫ ਅਸਲ ਚੀਜ਼ਾਂ ਪੋਸਟ ਕਰਨ ਲਈ ਸਭ ਤੋਂ ਵਧੀਆ ਹੈ, ਅਤੇ ਕਦੇ ਵੀ ਦਿੱਖ ਦੀਆਂ ਖ਼ਬਰਾਂ ਦੀ ਪਾਲਣਾ ਕਰਨ ਦੀ ਕੋਸ਼ਿਸ਼ ਨਾ ਕਰੋ
