Business

ਸ਼੍ਰੋਮਣੀ ਅਕਾਲੀ ਦਲ ਦੀ ਨੇਤਾ ਬੀਬੀ ਜਗੀਰ ਕੌਰ ਦੇ ਘਰ ਪਹੁੰਚਿਆ ਕਰੋਨਾ

ਕੋਰੋਨਾ ਵਾਇਰਸ ਪੰਜਾਬ ਚ ਦਿਨ-ਬ-ਦਿਨ ਭਿ ਆ ਨ ਕ ਰੂਪ ਧਾਰਦਾ ਜਾ ਰਿਹਾ ਹੈ। ਇਸ ਦੀ ਲ ਪੇ ਟ ਚ ਹੁਣ ਸਿਆਸੀ ਆਗੂ ਵੀ ਆਉਣੇ ਸ਼ੁਰੂ ਹੋ ਗਏ ਹਨ। ਪੂਰੀ ਦੁਨੀਆ ‘ਚ ਤ ਬਾ ਹੀ ਮ ਚਾ ਉ ਣ ਵਾਲੇ ਕੋਰੋਨਾ ਵਾਇਰਸ ਦੀ ਲ ਪੇ ਟ ਚ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਧੀ ਵੀ ਆ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਬੀਬੀ ਜਗੀਰ ਕੌਰ ਦੀ ਧੀ ਰਜਨੀਤ ਕੌਰ (36) ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਕਪੂਰਥਲਾ ਦੀ ਡਾ. ਜਸਮੀਤ ਕੌਰ ਬਾਵਾ ਨੇ ਕੀਤੀ ਹੈ।

ਉਥੇ ਹੀ ਸਿਹਤ ਮਹਿਕਮੇ ਵੱਲੋਂ ਰਜਨੀਤ ਕੌਰ ਦੇ ਸੰਪਰਕ ‘ਚ ਆਉਣ ਵਾਲੇ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਜਲੰਧਰ ਤੇ ਗੁਰਦਾਸਪੁਰ ‘ਚੋਂ ਮਿਲੇ ਵੱਡੀ ਗਿਣਤੀ ‘ਚ ਕੋਰੋਨਾ ਦੇ ਕੇਸ ਇਥੇ ਦੱਸ ਦੇਈਏ ਕਿ ਪੰਜਾਬ ‘ਚ ਇਕ ਪਾਸੇ ਜਿੱਥੇ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ, ਉਥੇ ਹੀ ਕੋਰੋਨਾ ਖ਼ਿ ਲਾ ਫ਼ ਜੰ ਗ ਲ ੜ ਦੇ ਹੋਏ ਕਈ ਮਰੀਜ਼ ਮੌ ਤ ਦਾ ਸ਼ਿ ਕਾ ਰ ਹੋ ਰਹੇ ਹਨ। ਅੱਜ ਜਲੰਧਰ ਅਤੇ ਜ਼ਿਲ੍ਹਾ ਗੁਰਦਾਸਪੁਰ ‘ਚੋਂ ਵੱਡੀ ਗਿਣਤੀ ‘ਚ ਕੋਰੋਨਾ ਦੇ ਪਾਜ਼ੇਟਿਵ ਕੇਸ ਪਾਏ ਗਏ ਹਨ। ਇਕ ਪਾਸੇ ਜਿੱਥੇ ਜਲੰਧਰ ਜ਼ਿਲ੍ਹੇ ‘ਚ ਕੋਰੋਨਾ ਦੇ 44 ਕੇਸ ਪਾਜ਼ੇਟਿਵ ਪਾਏ ਹਨ, ਉਥੇ ਹੀ ਗੁਰਦਾਸਪੁਰ ‘ਚੋਂ 51 ਲੋਕਾਂ ਦੀ ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।

ਪੂਰੇ ਪੰਜਾਬ ‘ਚ ਹੁਣ ਤੱਕ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸਾਂ ਦੇ ਅੰਕੜਾ 13 ਹਜ਼ਾਰ ਤੋਂ ਪਾਰ ਹੋ ਚੁੱਕਾ ਹੈ, ਜਿਨ੍ਹਾਂ ‘ਚੋਂ 9 ਹਜ਼ਾਰ ਤੋਂ ਵੱਧ ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਦੇ ਨਾਲ ਹੀ ਪੰਜਾਬ ‘ਚ ਕੋਰੋਨਾ ਦੇ ਸਰਗਰਮ ਕੇਸਾਂ ਦੀ ਗਿਣਤੀ 4 ਹਜ਼ਾਰ ਤੋਂ ਪਾਰ ਹੈ ਜਦਕਿ ਕੋਰੋਨਾ ਕਾਰਨ ਹੁਣ ਤੱਕ ਪੰਜਾਬ ‘ਚੋਂ 309 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਭ ਤੋਂ ਕੋਰੋਨਾ ਦੇ ਮਾਮਲੇ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ‘ਚੋਂ ਸਾਹਮਣੇ ਆ ਰਹੇ ਹਨ।

Click to comment

Leave a Reply

Your email address will not be published. Required fields are marked *

Most Popular

To Top