ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ 25 ਜਨਰਲ ਸਕੱਤਰਾਂ ਦੀ ਨਿਯੁਕਤੀ ਦਾ ਕੀਤਾ ਐਲਾਨ

 ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ 25 ਜਨਰਲ ਸਕੱਤਰਾਂ ਦੀ ਨਿਯੁਕਤੀ ਦਾ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜੱਥੇਬੰਧਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਦੇ 25 ਜਨਰਲ ਸਕੱਤਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕੋਰ ਕਮੇਟੀ ਦੇ ਮੈਂਬਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਸੂਚੀ ਵਿੱਚ 90 ਫ਼ੀਸਦੀ ਨੌਜਵਾਨ ਆਗੂਆਂ ਨੂੰ ਜੱਥੇਬੰਧਕ ਢਾਂਚੇ ਵਿੱਚ ਸ਼ਾਮਲ ਕੀਤਾ ਗਿਆ ਹੈ।

Image

ਇਹਨਾਂ ਵਿੱਚ ਤੀਰਥ ਸਿੰਘ ਮਾਹਲਾ, ਵਰਦੇਵ ਸਿੰਘ ਮਾਨ, ਜੋਗਿੰਦਰ ਸਿੰਘ ਜਿੰਦੂ, ਬਲਦੇਵ ਸਿੰਘ ਖਹਿਰਾ, ਰਣਜੀਤ ਸਿੰਘ ਕਾਹਲੋਂ, ਕੰਵਰਜੀਤ ਸਿੰਘ ਬਰਕੰਦੀ, ਪਰਮਬੰਸ ਸਿੰਘ ਰੋਮਾਣਾ,  ਰਵੀਕਰਨ ਸਿੰਘ ਕਾਹਲੋਂ, ਬਰਜਿੰਦਰ ਸਿੰਘ ਮੱਖਣ ਬਰਾੜ, ਜਗਦੀਪ ਸਿੰਘ ਚੀਮਾ, ਰਣਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਰਾਜੂਖੰਨਾ, ਹਰਦੀਪ ਸਿੰਘ ਡਿੰਪੀ ਢਿੱਲੋਂ,

ਸਰਬਜੋਤ ਸਿੰਘ ਸਾਹਬੀ ਮੁਕੇਰੀਆਂ, ਯਾਦਵਿੰਦਰ ਸਿੰਘ ਯਾਦੂ, ਆਰ. ਡੀ. ਸ਼ਰਮਾ, ਤਲਬੀਰ ਸਿੰਘ ਗਿੱਲ, ਵਿਨਰਜੀਤ ਸਿੰਘ ਗੋਲਡੀ, ਕਰਨੈਲ ਸਿੰਘ ਪੀਰ ਮੁਹੰਮਦ, ਮੋਹਿਤ ਗੁਪਤਾ ਬਠਿੰਡਾ, ਪਰਮਜੀਤ ਸਿੰਘ ਢਿੱਲੋਂ, ਰਜਿੰਦਰ ਦੀਪਾ ਸੁਨਾਮ, ਕਮਲ ਚੇਤਲੀ, ਬਚਿੱਤਰ ਸਿੰਘ ਕੋਹਾੜ, ਵਿਜੇ ਦਾਨਵ ਦੇ ਨਾਮ ਸ਼ਾਮਲ ਹਨ।

Leave a Reply

Your email address will not be published. Required fields are marked *