Punjab

ਸ਼ੰਭੂ ਬਾਰਡਰ ’ਤੇ ਭਾਰੀ ਗਿਣਤੀ ‘ਚ ਪਹੁੰਚੇ ਕਿਸਾਨ, ਕਲਾਕਾਰ ਵੀ ਲੈ ਰਹੇ ਨੇ ਵਧ ਚੜ੍ਹ ਕੇ ਹਿੱਸਾ

ਅੱਜ 4 ਅਕਤੂਬਰ ਨੂੰ ਕਈ ਸਿੱਖ ਆਗੂਆਂ, ਕਲਕਾਰਾਂ, ਅਤੇ ਸਮਾਜ ਸੇਵੀਆਂ ਵੱਲੋਂ ਸ਼ੰਭੂ ਬਾਰਡਰ ਤੇ ਮੋਰਚਾ ਲਗਾਇਆ ਗਿਆ ਹੈ। ਇਸ ਵਿੱਚ ਬਹੁਤ ਸਾਰੇ ਲੋਕਾਂ ਦਾ ਭਾਰੀ ਇਕੱਠ ਵੇਖਣ ਨੂੰ ਮਿਲੇਗਾ। ਕਿਸਾਨਾਂ ਅਤੇ ਹੋਰ ਕਈਆਂ ਆਗੂਆਂ ਵੱਲੋਂ ਖੇਤੀ ਕਾਨੂੰਨਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।

ਉੱਥੇ ਹੀ ਕੈਪਟਨ ਨੇ ਕੁੱਝ ਦਿਨ ਪਹਿਲਾਂ ਪੰਜਾਬ ਦੀਆਂ 31 ਕਿਸਾਨ ਜੱਥੇਬੰਦੀਆਂ ਨਾਲ ਮੁਲਾਕਾਤ ਕੀਤੀ ਸੀ ਤੇ ਉਹਨਾਂ ਨੇ ਭਰੋਸਾ ਦਿਵਾਇਆ ਸੀ ਕਿ ਉਹ ਵਿਧਾਨ ਸਭਾ ਦਾ ਸੈਸ਼ਨ ਬੁਲਾਉਣਗੇ।

ਅਕਾਲੀ ਦਲ ਬੁਰੇ ਫ਼ਸੇ, ਭਾਜਪਾ ਨੇ ਕੀਤਾ ਵੱਡਾ ‘ਧਮਾਕਾ’

ਇਸ ਤੋਂ ਇਲਾਵਾ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀ ਕਿਸਾਨ ਵਿਰੋਧੀ ਬਿੱਲਾਂ ਖਿਲਾਫ਼ ਪੰਜਾਬ ਵਿੱਚ ਟਰੈਕਟਰ ਰੈਲੀ ਕੱਢਣਗੇ। ਉਹਨਾਂ ਦੀ ਇਸ ਰੈਲੀ ਵਿੱਚ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹੋਣਗੇ।  

Click to comment

Leave a Reply

Your email address will not be published. Required fields are marked *

Most Popular

To Top