ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਸਵੇਰੇ 10 ਵਜੇ ਸਿੱਟ ਅੱਗੇ ਚੰਡੀਗੜ੍ਹ ਵਿੱਚ ਪੇਸ਼ ਹੋਏ। ਸੈਕਟਰ 32 ਦੀ ਪੁਲਿਸ ਅਕਾਦਮੀ ਵਿੱਚ ਨਵੀਂ ਸਿੱਟ ਨੇ ਕੋਟਕਪੂਰਾ ਮਾਮਲੇ ਦੇ ਮੁਲਜ਼ਮ ਹੋਰਨਾਂ ਪੁਲਿਸ ਅਧਿਕਾਰੀਆਂ ਨੂੰ ਵੀ ਬੁਲਾਇਆ ਹੈ। ਕਾਂਗਰਸ ਹਾਈ ਕਮਾਨ ਦੇ ਵੱਲੋਂ ਬਣਾਇਆ ਗਈ ਤਿੰਨ ਮੈਂਬਰੀ ਕਮੇਟੀ ਇਸ (ਬੇਅਦਬੀ) ਮਾਮਲੇ ਦੀ ਜਾਂਚ ਕਰ ਰਹੇ ਹਨ।
ਸਾਬਕਾ ਡੀਜੀਪੀ ਸੁਮੇਧ ਸੈਣੀ ਐਸਆਈਟੀ ਸਾਹਮਣੇ ਪੇਸ਼
ਮੂਲ ਤਸਵੀਰ ਉਪਲਬਧ ਨਹੀਂ
ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।
