ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਲਈ ਗਈ ਵਾਪਸ

ਪੰਜਾਬੀ ਲੋਕ · 12 March 2022
ਮੂਲ ਤਸਵੀਰ ਉਪਲਬਧ ਨਹੀਂ

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਲੋਂ ਵੱਖ ਵੱਖ ਸੁਰੱਖਿਆ ਏਜੰਸੀਆਂ ਨੂੰ ਪੱਤਰ ਜਾਰੀ ਕਰਕੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਸਮੇਤ ਸਾਬਕਾ ਮੰਤਰੀਆਂ, ਸਾਬਕਾ ਵਿਧਾਇਕਾਂ ਸਮੇਤ 122 ਆਗੂਆਂ ਦੀ ਵਾਧੂ ਸੁਰੱਖਿਆ ਵਾਪਸ ਲੈਣ ਦੀ ਹਦਾਇਤ ਕੀਤੀ ਹੈ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ