ਸਾਬਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ  

 ਸਾਬਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ  

ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਸਾਬਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਡਾ. ਅਗਨੀਹੋਤਰੀ ਕਾਂਗਰਸ ਪਾਰਟੀ ਵੱਲੋਂ ਵਿਧਾਇਕ ਰਹਿ ਚੁੱਕੇ ਹਨ।

ਜਾਣਕਾਰੀ ਮੁਤਾਬਕ ਅੱਜ ਸ਼ਾਮ ਹਲਕਾ ਵਿਧਾਇਕ ਡਾ. ਅਗਨੀਹੋਤਰੀ ਅੰਮ੍ਰਿਤਸਰ ਵਿਖੇ ਸਥਿਤ ਆਪਣੀ ਰਿਹਾਇਸ਼ ਦੇ ਨੇੜੇ ਸੈਲੂਨ ਵਿੱਚ ਕਟਿੰਗ ਕਰਵਾਉਣ ਗਏ ਸਨ, ਜਿੱਥੇ ਉਹਨਾਂ ਨੂੰ ਦਿਲ ਦਾ ਦੌਰਾ ਪੈ ਗਿਆ। ਇਸ ਤੋਂ ਬਾਅਦ ਉਹਨਾਂ ਦੀ ਹਸਪਤਾਲ ਵਿੱਚ ਮੌਤ ਹੋ ਗਈ।

Leave a Reply

Your email address will not be published.