ਪੁਣਛ ‘ਚ ਸ਼ਹੀਦ ਹੋਏ ਰੂਪਨਗਰ ਜ਼ਿਲ੍ਹੇ ਦੇ ਪਿੰਡ ਪਚਰੰਡੇ ਦੇ ਸਿਪਾਹੀ ਗੱਜਣ ਸਿੰਘ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਵਿਦਾਈ ਦੇਣ ਲਈ ਹਰ ਅੱਖ ਨਮ ਹੋਈ।
ਸਿਪਾਹੀ ਗੱਜਣ ਸਿੰਘ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਵਿਦਾਈ
ਮੂਲ ਤਸਵੀਰ ਉਪਲਬਧ ਨਹੀਂ
ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।
