News

ਸਿਮਰਜੀਤ ਸਿੰਘ ਬੈਂਸ ਤੇ ਇਕ ਹੋਰ ਔਰਤ ਨੇ ਬਲਾਤਕਾਰ ਦਾ ਲਾਇਆ ਇਲਜ਼ਾਮ

ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਤੇ ਇਕ ਹੋਰ ਔਰਤ ਨੇ ਬਲਾਤਕਾਰ ਦਾ ਇਲਜ਼ਾਮ ਲਾਇਆ ਹੈ। ਔਰਤ ਨੇ ਲੁਧਿਆਣਾ ਪੁਲਿਸ ਕਮਿਸ਼ਨਰ ਅਤੇ ਪੰਜਾਬ ਡੀਜੀਪੀ ਸਮੇਤ ਕਈ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਭੇਜੀ ਹੈ।

ਔਰਤ ਨੇ ਮੰਗ ਕੀਤੀ ਹੈ ਕਿ ਸਿਮਰਜੀਤ ਸਿੰਘ ਬੈਂਸ ਤੇ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ। ਦਸ ਦਈਏ ਕਿ ਔਰਤ ਨੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਭੇਜ ਕੇ ਉਸ ਨੂੰ ਜਲਦ ਤੋਂ ਜਲਦ ਇਨਸਾਫ਼ ਦੇਣ ਦੀ ਮੰਗ ਕੀਤੀ ਹੈ।

Click to comment

Leave a Reply

Your email address will not be published.

Most Popular

To Top