ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸਿੰਘੂ ਬਾਰਡਰ ਘਟਨਾ ਦੇ ਤਿੰਨੋਂ ਮੁਲਜ਼ਮਾਂ ਨਰਾਇਣ ਸਿੰਘ, ਭਗਵੰਤ ਸਿੰਘ ਅਤੇ ਗੋਵਿੰਦ ਪ੍ਰੀਤ ਸਿੰਘ ਨੂੰ 6 ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜਿਆ ਗਿਆ ਹੈ।
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਦੀ ਸੋਨੀਪਤ ਅਦਾਲਤ ’ਚ ਹੋਈ ਪੇਸ਼ੀ
ਮੂਲ ਤਸਵੀਰ ਉਪਲਬਧ ਨਹੀਂ
ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।
