ਸਿੱਖਿਆ ਵਿਭਾਗ ਨੇ ਵੱਡੇ ਪੱਧਰ ‘ਤੇ ਕੀਤੇ ਪ੍ਰਿੰਸੀਪਲਾਂ ਦੇ ਕੀਤੇ ਤਬਾਦਲੇ

 ਸਿੱਖਿਆ ਵਿਭਾਗ ਨੇ ਵੱਡੇ ਪੱਧਰ ‘ਤੇ ਕੀਤੇ ਪ੍ਰਿੰਸੀਪਲਾਂ ਦੇ ਕੀਤੇ ਤਬਾਦਲੇ

ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਤੇ ਤਬਾਦਲੇ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਸਕੂਲਾਂ ਦੇ ਮੁੱਖ ਅਧਿਆਪਕਾਂ ਅਤੇ ਅਧਿਆਪਕਾਵਾਂ ਦੇ ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ।

PunjabKesari

PunjabKesari

PunjabKesari

ਇਹਨਾਂ ਹੁਕਮਾਂ ਮੁਤਾਬਕ ਸੂਬੇ ਦੇ ਕੁੱਲ 24 ਪ੍ਰਿੰਸੀਪਲਾਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ। ਇਹਨਾਂ ਦੀ ਸੂਚੀ ਇਸ ਪ੍ਰਕਾਰ ਹੈ।

Leave a Reply

Your email address will not be published.