ਸਿੱਖਿਆ ਵਿਭਾਗ ਪੰਜਾਬ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਸਿੱਖਿਆ ਵਿਭਾਗ ਦੇ 78 ਪ੍ਰਿੰਸੀਪਲਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।







ਇਸ ਸਬੰਧੀ ਪ੍ਰਮੁੱਖ ਜਸਪ੍ਰੀਤ ਤਲਵਾੜਾ ਨੇ ਤਬਦੀਲ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਹੈ।
Tags: Education Deparment Mohali Punjab Transfer