ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਮੁੱਖ ਮੰਤਰੀ ਨੂੰ ਚਿੱਠੀ, ਸੀਬੀਆਈ ਜਾਂ ਐਨਆਈਏ ਜਾਂਚ ਕਰਾਉਣ ਦੀ ਕੀਤੀ ਮੰਗ

 ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਮੁੱਖ ਮੰਤਰੀ ਨੂੰ ਚਿੱਠੀ, ਸੀਬੀਆਈ ਜਾਂ ਐਨਆਈਏ ਜਾਂਚ ਕਰਾਉਣ ਦੀ ਕੀਤੀ ਮੰਗ

ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਮੁੱਖ ਮੰਤਰੀ ਜੀ ਨੂੰ ਚਿੱਠੀ ਲਿਖੀ ਗਈ ਹੈ। ਚਿੱਠੀ ਵਿਚ ਕਈ ਅਹਿਮ ਮੰਗਾਂ ਰੱਖੀਆਂ ਗਈਆਂ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਸ਼ੁਭਦੀਪ ਦੀ ਬੇਹੱਦ ਦੁਖਦ ਮੌਤ ਦਾ ਇਨਸਾਫ਼ ਚਾਹੀਦਾ ਹੈ। ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਆਪਣੇ ਪੁੱਤਰ ਦੀ ਮੌਤ ਦੀ ਸੀਬੀਆਈ ਅਤੇ ਐਨਆਈਏ ਜਾਂਚ ਦੀ ਮੰਗ ਕੀਤੀ ਹੈ।

Leave a Reply

Your email address will not be published.