ਸਿੱਧੂ ਮੂਸੇਵਾਲਾ ਮਾਮਲੇ ’ਚ ਗੈਂਗਸਟਰ ਦੀਪਕ ਮੁੰਡੀ ਦੋ ਸਾਥੀਆਂ ਸਮੇਤ ਗ੍ਰਿਫ਼ਤਾਰ  

 ਸਿੱਧੂ ਮੂਸੇਵਾਲਾ ਮਾਮਲੇ ’ਚ ਗੈਂਗਸਟਰ ਦੀਪਕ ਮੁੰਡੀ ਦੋ ਸਾਥੀਆਂ ਸਮੇਤ ਗ੍ਰਿਫ਼ਤਾਰ  

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗੈਂਗਸਟਰ ਦੀਪਕ ਮੁੰਡੀ ਤੇ ਕਪਿਲ ਪੰਡਿਤ ਗ੍ਰਿਫ਼ਤਾਰ ਕੀਤੇ ਗਏ ਹਨ। ਇਸ ਦੀ ਜਾਣਕਾਰੀ ਪੰਜਾਬ ਪੁਲਿਸ ਵੱਲੋਂ ਦਿੱਤੀ ਗਈ ਹੈ।

ਪੁਲਿਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ, ਇੱਕ ਵੱਡੀ ਸਫਲਤਾ ਵਿੱਚ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਸਿੱਧੂ ਮੂਸੇਵਾਲਾ ਦੇ ਫਰਾਰ ਸ਼ੂਟਰ ਦੀਪਕ ਮੁੰਡੀ ਨੂੰ 2 ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ।

Leave a Reply

Your email address will not be published.