News

ਸੀਆਈਡੀ ਅਧਿਕਾਰੀ ਨੇ ਆਦਮਪੁਰ ਥਾਣੇ ’ਚ ਕੀਤੀ ਖੁਦਕੁਸ਼ੀ

ਆਦਮਪੁਰ ਥਾਣੇ ਅਧੀਨ ਸੀਆਈਡੀ ਦਫ਼ਤਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਆਦਮਪੁਰ ਥਾਣੇ ਅਧੀਨ ਸੀਆਈਡੀ ਦਫ਼ਤਰ ਵਿੱਚ ਤਾਇਨਾਤ ਏਐਸਆਈ ਮਨਜਿੰਦਰ ਸਿੰਘ ਨੇ ਦਫ਼ਤਰ ਵਿੱਚ ਹੀ ਫਾਹਾ ਲੈ ਕੇ ਆਤਮ ਹੱਤਿਆ ਕਰਨ ਲਈ।

Ujjain News: युवक ने फांसी लगाकर की खुदकुशी - Naidunia.com

ਪੁਲਿਸ ਨੂੰ ਉਸ ਦੀ ਜੇਬ ਵਿੱਚੋਂ ਸੁਸਾਇਡ ਨੋਟ ਵੀ ਪ੍ਰਾਪਤ ਹੋਇਆ ਹੈ ਜਿਸ ਬਾਰੇ ਫਿਲਹਾਲ ਅਜੇ ਕੋਈ ਜਾਣਕਾਰੀ ਨਹੀਂ ਮਿਲ ਸਕੀ। ਪੁਲਿਸ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

Click to comment

Leave a Reply

Your email address will not be published.

Most Popular

To Top