News

ਸੀਐਮ ਅਰਵਿੰਦ ਕੇਜਰੀਵਾਲ ਪਹੁੰਚੇ ਮੋਹਾਲੀ ਏਅਰਪੋਰਟ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੋਹਾਲੀ ਏਅਰਪੋਰਟ ਪਹੁੰਚੇ ਹਨ। ਥੋੜੀ ਦੇਰ ਵਿੱਚ ਉਹਨਾਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। ਅੱਜ ‘ਆਪ’ ਦੇ ਸੀਐਮ ਚਿਹਰੇ ਦਾ ਰਸਮੀ ਐਲਾਨ ਕਰ ਦਿੱਤਾ ਜਾਵੇਗਾ।

Click to comment

Leave a Reply

Your email address will not be published.

Most Popular

To Top