News

ਸੀਐਮ ਚੰਨੀ ਨੇ ਦਰਮਿਆਨੇ ਤੇ ਛੋਟੇ ਕਿਸਾਨਾਂ ਦੀਆਂ ਸਮੱਸਿਆਵਾਂ ਜਾਣਨ ਲਈ ਸਰਹੱਦੀ ਖੇਤਰ ਦਾ ਕੀਤਾ ਦੌਰਾ

ਪੰਜਾਬ ਦੇ ਮੁੱਖ ਮੰਤਰੀ ਨੇ ਚਰਨਜੀਤ ਸਿੰਘ ਚੰਨੀ ਨੇ ਸਰਹੱਦੀ ਖੇਤਰ ਦੇ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਭਾਰਤ-ਪਾਕਿ ਸਰਹੱਦ ਨੇੜੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਖੁਆਲ਼ੀ ਦਾ ਦੌਰਾ ਕੀਤਾ। ਉਨ੍ਹਾਂ ਇੱਥੇ ਇਕ ਪਰਿਵਾਰ ਨਾਲ ਮੱਕੀ ਦੀ ਰੋਟੀ ਅਤੇ ਸਰ੍ਹੋਂ ਦਾ ਸਾਗ ਦਾ ਆਨੰਦ ਲਿਆ।

ਇਸ ਦੌਰਾਨ ਉਹ ਕਿਸਾਨਾਂ ਨਾਲ ਗੱਲਬਾਤ ਕਰਕੇ ਆ ਰਹੀਆਂ ਮੁਸ਼ਕਲਾਂ ਬਾਰੇ ਜਾਣੂੰ ਹੋਏ ਕਿ ਕਿਵੇਂ 15 ਏਕੜ ਜ਼ਮੀਨ ਵਾਲੇ ਕਿਸਾਨ ਵੀ ਸਖ਼ਤ ਮਿਹਨਤ ਦੇ ਬਾਵਜੂਦ ਨਿੱਜੀ ਲੋੜਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਹਨ।

Click to comment

Leave a Reply

Your email address will not be published.

Most Popular

To Top