ਮੁੱਖ ਮੰਤਰੀ ਚਰਨਜੀਤ ਚੰਨੀ 2 ਕਿਲੋਵਾਟ ਦੇ ਭਾਰ ਵਾਲੇ ਸਾਰੇ ਬਿਜਲੀ ਉਪਭੋਗਤਾਵਾਂ ਦੇ ਬਕਾਏ ਮੁਆਫ ਕਰਨ ਦੇ ਮਤੇ ਨੂੰ ਅੱਜ ਇਨ੍ਹਾਂ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਲਾਗੂ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਇਨ੍ਹਾਂ ਕਾਪੀਆਂ ਨੂੰ ਸਾੜਦੇ ਹੋਏ ਇੱਕ ਵੀਡੀਓ ਵੀ ਆਪਣੇ ਟਵਿੱਟਰ ਹੈਂਡਵ ਤੇ ਸਾਂਝਾ ਕੀਤਾ ਹੈ।
ਸੀਐਮ ਚੰਨੀ ਨੇ ਬਕਾਏ ਵਾਲੇ ਬਿੱਲਾਂ ਦੀਆਂ ਸਾੜੀਆਂ ਕਾਪੀਆਂ
ਮੂਲ ਤਸਵੀਰ ਉਪਲਬਧ ਨਹੀਂ
ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।
