ਸੀਐਮ ਚੰਨੀ ਨੇ ਰੂਪਨਗਰ ਦੇ ਪਿੰਡ ਪੁਰਖਾਲੀ ’ਚ ਉੱਚ ਪੱਧਰੀ ਪੁਲ ਦਾ ਰੱਖਿਆ ਨੀਂਹ ਪੱਥਰ
By
Posted on

ਰੋਪੜ ਕੰਢੀ ਖੇਤਰ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਰੂਪਨਗਰ ਜ਼ਿਲ੍ਹੇ ਦੇ ਪਿੰਡ ਪੁਰਖਾਲੀ ਵਿਖੇ ਹਰੀਪੁਰ ਨਾਲੇ ‘ਤੇ ਉੱਚ ਪੱਧਰੀ ਪੁਲ ਅਤੇ 3 ਕਿਲੋਮੀਟਰ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ। ਮਾਨਸੂਨ ਦੌਰਾਨ ਇਸ ਦਾ ਸਿੱਧਾ ਲਾਭ 40 ਪਿੰਡਾਂ ਦੇ ਵਸਨੀਕਾਂ ਨੂੰ ਹੋਵੇਗਾ।
