News

ਸੀਐਮ ਨੇ ਕੇਂਦਰੀ ਮੰਤਰੀ ਗੋਇਲ ਨਾਲ ਕੀਤੀ ਮੁਲਾਕਾਤ, ਕਿਹਾ, ਆਰਡੀਐਫ ਫੰਡ ਦਾ ਬਕਾਇਆ ਜਲਦ ਹੋਵੇਗਾ ਜਾਰੀ

ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰੁਕਿਆ ਪਿਆ ਸੀ।

ਉਹ ਕੇਂਦਰੀ ਮੰਤਰੀ ਪਿਊਸ਼ ਗੋਇਲ ਵੱਲੋਂ ਜਾਰੀ ਕਰਨ ਲਈ ਅਧਿਕਾਰੀਆਂ ਨੂੰ ਹੁਕਮ ਦੇ ਦਿੱਤੇ ਗਏ ਹਨ।
ਉਹਨਾਂ ਕਿਹਾ ਕਿ ਕੇਂਦਰੀ ਮੰਤਰੀ ਗੋਇਲ ਵੱਲੋਂ ਬਾਕੀ ਮੰਗਾਂ ਵੀ ਮਨਜ਼ੂਰ ਕੀਤੀਆਂ ਗਈਆਂ ਹਨ।

Click to comment

Leave a Reply

Your email address will not be published.

Most Popular

To Top