News

ਸੀਐਮ ਮਾਨ ਵੱਲੋਂ ਮਜ਼ਦੂਰ ਸੰਗਠਨਾਂ ਨਾਲ ਮੀਟਿੰਗ, ਸਮੱਸਿਆਵਾਂ ਦਾ ਹੱਲ ਕਰਨ ਦਾ ਦਿੱਤਾ ਭਰੋਸਾ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਅੱਜ ਚੰਡੀਗੜ੍ਹ ਵਿਖੇ ਮਜ਼ਦੂਰ ਸੰਗਠਨਾਂ ਨਾਲ ਮੀਟਿੰਗ ਕੀਤੀ ਗਈ ਹੈ। ਪੰਜਾਬ ਭਵਨ ਵਿਖੇ ਚੱਲ ਰਹੀ ਇਸ ਮੀਟਿੰਗ ਦਾ ਮੁੱਦਾ ਪੰਚਾਇਤੀ ਜ਼ਮੀਨਾਂ ਦੀ ਵੰਡ ਦਾ ਹੈ।

Image
Image

ਐੱਸ.ਸੀ ਸਮਾਜ ਦੇ ਲੋਕਾਂ ਲਈ ਰਾਖਵੀਂ ਰਕਮ ਦਾ ਫ਼ਾਰਮੂਲਾ ਖ਼ਤਮ ਕਰ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ 10 ਮਾਰਚ ਨੂੰ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ।

Image

ਮੁੱਖ ਮੰਤਰੀ ਨੇ ਪੰਚਾਇਤੀ ਜ਼ਮੀਨ ਦੀ ਅਲਾਟਮੈਂਟ ਨੂੰ ਲੈ ਕੇ ਸੰਗਠਨਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ ਅਤੇ ਜਲਦ ਨਿਪਟਾਰੇ ਦਾ ਭਰੋਸਾ ਦਿੱਤਾ।

Click to comment

Leave a Reply

Your email address will not be published.

Most Popular

To Top