ਸੀਡੀਐਸ ਜਨਰਲ ਬਿਪਿਨ ਰਾਵਤ ਅਤੇ ਉਹਨਾਂ ਦੀ ਪਤਨੀ ਮਧੁਲਿਕਾ ਰਾਵਤ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ।
ਉਨ੍ਹਾਂ ਦੀਆਂ ਬੇਟੀਆਂ ਕ੍ਰਿਤਿਕਾ ਅਤੇ ਤਾਰਿਣੀ ਨੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।