News

ਸੀਡੀਐਸ ਬਿਪਨ ਰਾਵਤ ਦੇ ਘਰ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ

ਚੀਫ਼ ਆਫ਼ ਡਿਫੈਂਸ ਸਟਾਫ ਬਿਪਿਨ ਰਾਵਤ ਨੂੰ ਲੈ ਕੇ ਜਾ ਰਿਹਾ ਭਾਰਤੀ ਫੌਜ ਦਾ ਇੱਕ ਹੈਲੀਕਾਪਟਰ ਬੁੱਧਵਾਰ ਦੁਪਹਿਰ ਨੂੰ ਤਾਮਿਲਨਾਡੂ ਦੇ ਕੁੰਨੂਰ ਵਿੱਚ ਹਾਦਸਾਗ੍ਰਸਤ ਹੋ ਗਿਆ।

Bipin Rawat Chopper Crash: Army chopper crashes in Tamil Nadu, Bipin Rawat  was on board - The Economic Times

ਇਸ ਘਟਨਾ ਦੌਰਾਨ ਹੈਲੀਕਾਪਟਰ ਵਿੱਚ ਸੀਡੀਐਸ ਬਿਪਿਨ ਰਾਵਤ ਤੋਂ ਇਲਾਵਾ ਉਹਨਾਂ ਦੀ ਪਤਨੀ ਅਤੇ ਹੋਰ ਫੌਜੀ ਅਧਿਕਾਰੀ ਵੀ ਮੌਜੂਦ ਸਨ। ਜਾਣਕਾਰੀ ਮਿਲਦਿਆਂ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਬਿਪਿਨ ਰਾਵਤ ਦੇ ਘਰ ਪਹੁੰਚੇ ਹਨ।

Click to comment

Leave a Reply

Your email address will not be published.

Most Popular

To Top