News

ਸੁਖਜਿੰਦਰ ਸਿੰਘ ਰੰਧਾਵਾ ਤੇ ਓਪੀ ਸੋਨੀ ਨੇ ਉਪ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਮਹਿਜ਼ ਅੱਧਾ ਘੰਟਾਂ ਪਹਿਲਾਂ ਉੱਪ ਮੁੱਖ ਮੰਤਰੀ ਦੇ ਨਾਵਾਂ ਵਿੱਚ ਬਦਲਾਅ ਕੀਤਾ ਗਿਆ ਹੈ।

Punjab CM swearing-in Live Updates: Charanjit Singh Channi sworn in;  Randhawa, OP Soni take oath as Deputy CMs

ਹੁਣ ਬ੍ਰਹਮ ਮੋਹਿੰਦਰਾ ਦੀ ਜਗ੍ਹਾ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਇਸ ਤੋਂ ਇਲਾਵਾ ਸੁਖਜਿੰਦਰ ਸਿੰਘ ਰੰਧਾਵਾ ਦੂਜੇ ਉਪ ਮੁੱਖ ਮੰਤਰੀ ਹੋਣਗੇ। ਪੰਜਾਬ ਦੇ ਸਿਆਸੀ ਇਤਿਹਾਸ ’ਚ ਪਹਿਲੀ ਦਫ਼ਾ ਕੋਈ ਦਲਿਤ ਆਗੂ ਮੁੱਖ ਮੰਤਰੀ ਦੀ ਕੁਰਸੀ ’ਤੇ ਬਿਰਾਜਮਾਨ ਹੋਇਆ ਹੈ। ਇਸ ਤੋਂ ਇਲਾਵਾ ਓਪੀ ਸੋਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।

Click to comment

Leave a Reply

Your email address will not be published.

Most Popular

To Top