News

ਸੁਖਬੀਰ ਬਾਦਲ ਦੀ ਗੱਡੀ ’ਤੇ ਹੋਇਆ ਹਮਲਾ, ਪੱਥਰਬਾਜ਼ੀ ਅਤੇ ਫਾਇਰਿੰਗ ਵੀ ਹੋਈ

ਹਲਕਾ ਜਲਾਲਾਬਾਦ ਵਿੱਚ ਨਗਰ ਨਿਗਮ ਚੋਣਾਂ ਦੇ ਨਾਮਜ਼ਦਗੀ ਪੱਤਰ ਭਰਨ ਦੌਰਾਨ ਕਾਂਗਰਸ ਅਤੇ ਅਕਾਲੀ ਦਲ ਆਹਮਣੇ ਸਾਹਮਣੇ ਹੋ ਗਈ। ਤਹਿਸੀਲ ਕੰਪਲੈਕਸ ਵਿੱਚ ਇੱਕ ਦੂਜੇ ਤੇ ਪੱਥਰਬਾਜ਼ੀ ਵੀ ਕੀਤੀ ਗਈ। ਸੂਤਰਾਂ ਅਨੁਸਾਰ ਇਸ ਦੌਰਾਨ ਸੁਖਬੀਰ ਬਾਦਲ ਦੀ ਗੱਡੀ ਤੇ ਪੱਥਰਬਾਜ਼ੀ ਵੀ ਹੋਈ ਹੈ। ਇਸ ਦੌਰਾਨ ਹਵਾਈ ਫਾਇਰਿੰਗ ਵੀ ਹੋਈ।

Click to comment

Leave a Reply

Your email address will not be published. Required fields are marked *

Most Popular

To Top