News

ਸੁਖਬੀਰ ਬਾਦਲ ਨੇ ਇਕ ਹੋਰ ਉਮੀਦਵਾਰ ਦਾ ਕੀਤਾ ਐਲਾਨ

ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਤਿਆਰੀਆਂ ਪੂਰੀਆਂ ਜ਼ੋਰਾਂ ਤੇ ਹਨ। ਹਾਲ ਹੀ ਵਿੱਚ ਸੁਖਬੀਰ ਬਾਦਲ ਨੇ ਵਿਧਾਨ ਸਭਾ ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਐਲਾਨ ਕੀਤਾ ਹੈ। ਉਹਨਾਂ ਨੇ ਤਲਵੰਡੀ ਸਾਬੋ ਵਿਧਾਨ ਸਭਾ ਸੀਟ ਤੋਂ ਅਕਾਲੀ ਦਲ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਨੂੰ ਖੜ੍ਹਾ ਕੀਤਾ ਹੈ।

Sukhbir Singh Badal (Politician) Age, Wife, Children, Family, Biography &  More » StarsUnfolded

ਸ਼੍ਰੋਮਣੀ ਅਕਾਲੀ ਦਲ ਨੇ ਚੋਣ ਬਿਗੁਲ ਵਜਾਉਂਦਿਆਂ ਹਲਕਿਆਂ ਵਿੱਚ ਰੈਲੀਆਂ ਕਰ ਕੇ ਉਮੀਦਵਾਰਾਂ ਦੇ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਹਨ। ਕੋਰੋਨਾ ਗਾਈਡਲਾਈਨਜ਼ ਕਰ ਕੇ ਅਕਾਲੀ ਦਲ ਨੂੰ ਅਪਣੀਆਂ ਰੈਲੀਆਂ ਬੰਦ ਕਰਨੀਆਂ ਪਈਆਂ ਹਨ ਪਰ ਸੁਖਬੀਰ ਬਾਦਲ ਅਜੇ ਵੀ ਉਮੀਦਵਾਰਾਂ ਦੇ ਐਲਾਨ ਕਰ ਰਹੇ ਹਨ।

ਇਸ ਦੇ ਨਾਲ ਹੀ ਉਹਨਾਂ ਨੇ ਐਲਾਨ ਕੀਤਾ ਕਿ ਉਹਨਾਂ ਦੀ ਸਰਕਾਰ ਆਉਣ ਤੇ ਵੀ ਔਰਤਾਂ ਨੂੰ ਫ੍ਰੀ ਸਫ਼ਰ ਜਾਰੀ ਰਹੇਗਾ। ਇਸ ਦੇ ਨਾਲ ਪ੍ਰਾਈਵੇਟ ਬੱਸਾਂ ਵਿੱਚ ਵੀ ਫ੍ਰੀ ਸਫ਼ਰ ਦੀ ਸਹੂਲਤ ਦਿੱਤੀ ਜਾਵੇਗੀ।

Click to comment

Leave a Reply

Your email address will not be published. Required fields are marked *

Most Popular

To Top