ਸੁਨੀਲ ਜਾਖੜ ਅੱਜ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਮੌਜੂਦਗੀ ਵਿੱਚ ਭਾਜਪਾ ’ਚ ਹੋ ਸਕਦੇ ਨੇ ਸ਼ਾਮਲ
By
Posted on

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅੱਜ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਦੱਸ ਦਈਏ ਕਿ ਜਾਖੜ ਨੇ ਕੁਝ ਦਿਨ ਪਹਿਲਾਂ ਹੀ ਕਾਂਗਰਸ ਪਾਰਟੀ ਤੋਂ ਅਸਤੀਫਾ ਦਿੱਤਾ ਸੀ।

ਦੱਸ ਦਈਏ ਕਾਂਗਰਸ ਨੂੰ ਅਲਵਿਦਾ ਕਹਿਣ ਵਾਲੇ ਜਾਖੜ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ ਅਤੇ ਫਿਲਹਾਲ ਵੀ ਵੀ ਉਹ ਦਿੱਲੀ ਚ ਹੀ ਹਨ ਜੋ ਕਿ ਅੱਜ ਭਾਜਪਾ ‘ਚ ਸ਼ਾਮਿਲ ਹੋ ਸਕਦੇ ਨੇ। ਸੂਤਰਾਂ ਮੁਤਾਬਕ ਭਾਜਪਾ ਜਾਖੜ ਨੂੰ ਰਾਜ ਸਭਾ ‘ਚ ਵੀ ਭੇਜ ਸਕਦੀ ਹੈ।
